ਦੁਨੀਆਂ ਨੇ ਵਸਦੀ ਰਹਿਣਾ ਏ ਸਾਡੇ ਬਗੈਰ ਵੀ
ਤੂੰ ਐਵੇਂ ਤਪਿਆ, ਤੜਪਿਆ ਤੇ ਉਲਝਿਆ ਨਾ ਕਰ।
ਪੰਜਾਬੀ ਸਾਹਿਤ ਜਗਤ ਅੰਦਰ ਇਹ ਖ਼ਬਰ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਸਾਹਿਤ ਦੇ ਉੱਚ ਦੁਮਾਲੜੇ ਸ਼ਾਇਰ ਪਦਮਸ਼੍ਰੀ ਸੁਰਜੀਤ ਪਾਤਰ ਜੀ ਨਹੀਂ ਰਹੇ।ਖ਼ਾਲਸਾ ਕਾਲਜ ਫ਼ਾਰ ਵਿਮੈਨ,ਸਿੱਧਵਾਂ ਖੁਰਦ ਦੇ ਪ੍ਰਿੰਸੀਪਲ ਡਾ.ਅਮਨਦੀਪ ਕੌਰ, ਸਮੂਹ ਸਟਾਫ਼ ਅਤੇ ਵਿਿਦਆਰਥੀਆਂ ਵੱਲੋਂ ਭਰੇ ਮਨ ਨਾਲ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਾ ਹੈ।